03 May,  2024 Indian News Analysis with Pritam Singh Rupal

03 May, 2024 Indian News Analysis with Pritam Singh Rupal

Radio Haanij Afternoon section is dedicated to Indian NEWS and Anayalis with Pritam Singh Rupal

03/05/2024

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ਨੂੰ ‘ਪਾਕਿਸਤਾਨ ਦਾ ਮੁਰੀਦ’ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਭਾਰਤ ਦੀ ਸਭ ਤੋਂ ਪੁਰਾਣੀ ਪਾਰਟੀ ਅੱਜ ਜਦੋਂ ਮਰ ਰਹੀ ਹੈ ਤਾਂ ਉਸ ਲਈ ਗੁਆਂਢੀ ਮੁਲਕ ਦੇ ਨੇਤਾ ਦੁਆ ਕਰ ਰਹੇ ਹਨ ਅਤੇ ‘ਸ਼ਹਿਜ਼ਾਦੇ’ ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਕਾਹਲੇ ਹਨ ਕਿਉਂਕਿ ਦੇਸ਼ ਦੇ ਦੁਸ਼ਮਣ ਇੱਥੇ ਇੱਕ ਕਮਜ਼ੋਰ ਸਰਕਾਰ ਚਾਹੁੰਦੇ ਹਨ। ਇਸੇ ਦੌਰਾਨ ਪ੍ਰਧਾਨ ਮੰਤਰੀ ਭਗਵਾਨ ਰਾਮ ਤੇ ਭਗਵਾਨ ਸ਼ਿਵ ਬਾਰੇ ਕੀਤੀ ਗਈ ਟਿੱਪਣੀ ਲਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਨਿਸ਼ਾਨੇ ’ਤੇ ਲਿਆ ਤੇ ਦੋਸ਼ ਲਾਇਆ ਕਿ ਵਿਰੋਧੀ ਪਾਰਟੀ ਆਪਣੀ ਤੁਸ਼ਟੀਕਰਨ ਦੀ ਰਾਜਨੀਤੀ ਕਾਰਨ ਹਿੰਦੂਆਂ ਵਿਚਾਲੇ ਵੰਡੀਆਂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ

: :

OTHER EPISODES







































































































































































































































































































RELATED PODCAST


What's Your Reaction?

Facebook Instagram Youtube Android IOS