06 Mar, 2024 Indian News Analysis with Pritam Singh Rupal
Radio Haanij Afternoon section is dedicated to Indian NEWS and Anayalis with Pritam Singh Rupal
06/03/2024
ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਰਾਜਨੀਤੀ ’ਚ ਅੱਜ ਵੱਡਾ ਫੇਰ-ਬਦਲ ਹੋਇਆ ਜਦੋਂ ਅਕਾਲੀ ਦਲ (ਸੰਯੁਕਤ) ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਰਲੇਵਾਂ ਹੋ ਗਿਆ। ਇਸ ਦੇ ਨਾਲ ਹੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ 6 ਸਾਲਾਂ ਬਾਅਦ ਘਰ ਵਾਪਸੀ ਹੋਈ ਹੈ।