06 Nov, 2023 Indian News Analysis with Pritam Singh Rupal
Radio Haanij Afternoon section is dedicated to Indian NEWS and Anayalis with Pritam Singh Rupal
06/11/2023
ਰਾਜਸਥਾਨ ਦੇ ਤਜਿਾਰਾ ’ਚ ਭਾਜਪਾ ਦੀ ਚੋਣ ਰੈਲੀ ਦੌਰਾਨ ਸੰਦੀਪ ਦਾਇਮਾ ਵੱਲੋਂ ਗੁਰਦੁਆਰਿਆਂ ਨੂੰ ਲੈ ਕੇ ਕੀਤੀ ਗਈ ਭੜਕਾਊ ਟਿੱਪਣੀ ’ਤੇ ਉਸ ਨੂੰ ਪਾਰਟੀ ’ਚੋਂ ਕੱਢ ਦਿੱਤਾ ਗਿਆ ਹੈ।