22 April,  2024 Indian News Analysis with Pritam Singh Rupal

22 April, 2024 Indian News Analysis with Pritam Singh Rupal

Radio Haanij Afternoon section is dedicated to Indian NEWS and Anayalis with Pritam Singh Rupal

22/04/2024

‘ਇੰਡੀਆ’ ਗੱਠਜੋੜ ਨੇ ਰਾਂਚੀ ਵਿੱਚ ‘ਨਿਆਂ ਰੈਲੀ’ ਰਾਹੀਂ ਤਾਕਤ ਅਤੇ ਏਕਤਾ ਦਾ ਪ੍ਰਦਰਸ਼ਨ ਕਰਕੇ ਲੋਕ ਸਭਾ ਚੋਣਾਂ ਨੂੰ ਸੰਵਿਧਾਨ ਅਤੇ ਲੋਕਤੰਤਰ ਬਚਾਉਣ ਦੀ ਜੰਗ ਕਰਾਰ ਦਿੱਤਾ। ਗੱਠਜੋੜ ਦੇ ਆਗੂਆਂ ਨੇ ਕੇਂਦਰ ਦੀ ਅਗਵਾਈ ਹੇਠਲੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮੁੜ ਹੋਕਾ ਦਿੱਤਾ। ਇਥੇ ਪ੍ਰਭਾਤ ਤਾਰਾ ਮੈਦਾਨ ’ਚ ਕੀਤੀ ਗਈ ਰੈਲੀ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਗ੍ਰਿਫ਼ਤਾਰੀ ਲਈ ਭਾਜਪਾ ’ਤੇ ਵਰ੍ਹਦਿਆਂ ਆਗੂਆਂ ਨੇ ਕਿਹਾ ਕਿ ਇਸ ਸਾਜ਼ਿਸ਼ ਦਾ ਲੋਕ ਵੋਟਾਂ ਰਾਹੀਂ ਜਵਾਬ ਦੇਣਗੇ। ਇਸ ਮੌਕੇ ਸਟੇਜ ’ਤੇ ਦੋ ਦੋਵੇਂ ਮੁੱਖ ਮੰਤਰੀਆਂ ਦੇ ਨਾਮ ਵਾਲੀਆਂ ਦੋ ਖਾਲੀ ਕੁਰਸੀਆਂ ਵੀ ਰੱਖੀਆਂ ਗਈਆਂ ਸਨ।

: :

OTHER EPISODES


























































































































































































































































































RELATED PODCAST


What's Your Reaction?

Facebook Instagram Youtube Android IOS