ਹਜ਼ੂਰ ਸਾਹਿਬ ਬੋਰਡ ਮਾਮਲਾ: ਨਵਾਂ ਬਿੱਲ ਲਿਆਉਣ ਤੋਂ ਪਹਿਲਾਂ ਸਿੱਖ ਵਿਦਵਾਨਾਂ ਨਾਲ ਸਲਾਹ ਕਰੇਗੀ ਮਹਾਰਾਸ਼ਟਰ ਸਰਕਾਰ
ਤਖ਼ਤ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧਕੀ ਬੋਰਡ ਨਾਲ ਸਬੰਧਿਤ 1956 ਦੇ ਕਾਨੂੰਨ ਵਿੱਚ ਸੋਧ ਕਰਨ ਦੇ ਮਾਮਲੇ 'ਤੇ ਮਹਾਰਾਸ਼ਟਰ ਸਰਕਾਰ ਨੇ ਪਿੱਛੇ ਹਟਣ ਦੇ ਸੰਕੇਤ ਦਿੱਤੇ ਹਨ। ਸੂਬਾ ਸਰਕਾਰ ਨੇ ਸਿੱਖ ਕੌਮ ਦੇ ...
Read More