24 Nov,  2023 Indian News Analysis with Pritam Singh Rupal

24 Nov, 2023 Indian News Analysis with Pritam Singh Rupal

Radio Haanij Afternoon section is dedicated to Indian NEWS and Anayalis with Pritam Singh Rupal

24/11/2023

ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਅਕਾਲ ਬੁੰਗਾ ( ਨਿਹੰਗ ਸਿੰਘਾਂ ਦੀ ਛਾਉਣੀ) ਵਿਖੇ ਗੋਲੀ ਚੱਲਣ ਕਾਰਨ ਇੱਕ ਪੁਲੀਸ ਮੁਲਾਜ਼ਮ ਦੀ ਮੌਤ ਹੋ ਗਈ ਜਦ ਕਿ 5 ਪੁਲੀਸ ਮੁਲਾਜ਼ਮ ਜ਼ਖਮੀ ਹੋ ਗਏ। ਇਹ ਘਟਨਾ ਅੱਜ ਸਵੇਰੇ 5 ਵਜੇ ਦੇ ਕਰੀਬ ਵਾਪਰੀ। ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਵਾਸੀ ਪਿੰਡ ਮਨਿਆਲਾ ਜ਼ਿਲਾ ਕਪੂਰਥਲਾ ਵਜੋ ਹੋਈ। ਬੁੱਢਾ ਦਲ ਦੇ ਦੋ ਧੜ੍ਹੇ ਬਣੇ ਹੋਏ ਹਨ। ਇਨ੍ਹਾਂ ਵਿੱਚ ਗੁਰਦੁਆਰਾ ਅਕਾਲ ਬੁੰਗਾ ‘ਤੇ ਕਬਜ਼ਾ ਲੈਣ ਨੂੰ ਕੇ ਪਿਛਲੇ ਕਈ ਸਾਲਾਂ ਤੋਂ ਖਿੱਚੋਤਾਣ ਚੱਲਦੀ ਆ ਰਹੀ ਸੀ।

: :

OTHER EPISODES


























































































































































































































































































RELATED PODCAST


What's Your Reaction?

Facebook Instagram Youtube Android IOS