ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਕੈਬਨਿਟ ਨੂੰ ਤਲਬ: ਇਤਰਾਜ਼ਯੋਗ ਵੀਡੀਓ ਮਾਮਲੇ 'ਚ ਭਗਵੰਤ ਮਾਨ 'ਤੇ ਗੁਰੂ ਸਾਹਿਬ ਦੇ ਅਪਮਾਨ ਦਾ ਇਲਜ਼ਾਮ
ਪੰਜਾਬ ਦੀ ਧਾਰਮਿਕ ਅਤੇ ਸਿਆਸੀ ਫਿਜ਼ਾ ਨੂੰ ਪੂਰੀ ਤਰ੍ਹਾਂ ਗਰਮਾਉਣ ਵਾਲੀ ਇੱਕ ਬਹੁਤ ਹੀ ਦੁਖਦਾਈ ਅਤੇ ਵੱਡੀ ਖ਼ਬਰ ਅੰਮ੍ਰਿਤਸਰ (Amritsar) ਤੋਂ ਸਾਹਮਣੇ ਆਈ ਹੈ। ਸਿੱਖ ਪੰਥ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱ...
Read More