2024 ਦੀਆਂ ਲੋਕ ਸਭਾ ਚੋਣਾਂ ਵਿੱਚ ਜਿੰਨੀਆਂ ਸੀਟਾਂ ‘ਇੰਡੀਆ’ ਗੱਠਜੋੜ ਦੀਆਂ ਸਾਰੀਆਂ ਭਾਈਵਾਲ ਪਾਰਟੀਆਂ ਨੇ ਮਿਲ ਕੇ ਜਿੱਤੀਆਂ ਹਨ ਉਸ ਨਾਲੋਂ ਵੱਧ ਤਾਂ ਇਕੱਲੀ ਭਾਜਪਾ ਨੇ ਜਿੱਤ ਲਈਆਂ ਹਨ
ਧਰਤੀ ਵਿਗਿਆਨ ਵਿਭਾਗ ਦੇ ਰਾਜ ਮੰਤਰੀ (ਸਵਤੰਤਰ ਪ੍ਰਭਾਰ) ਜੀਤੇਂਦਰ ਸਿੰਘ ਨੇ ਰਾਜ ਸਭਾ ਵਿੱਚ ਕਿਹਾ ਕਿ ਕਰਨਾਟਕ ਦੇ ਮੰਡਿਆ ਅਤੇ ਯਾਦਗੀਰੀ ਜ਼ਿਲ੍ਹਿਆਂ ਵਿੱਚ ਲਿਥੀਅਮ ਦੇ ਭੰਡਾਰ ਮਿਲੇ ਹਨ।
ਮੀਟਿੰਗ ਦੌਰਾਨ ਇਹ ਵੀ ਗੱਲਬਾਤ ਹੋਈ ਕਿ ਕੁਝ ਲੋਕ ਕਿਸਾਨਾਂ ਨੂੰ ਭੜਕਾ ਕੇ ਆਪਣੀ ਰਾਜਨੀਤੀ ਕਰ ਰਹੇ ਹਨ, ਜੋ ਸੂਬੇ ਦੇ ਵਿਕਾਸ ਵਿੱਚ ਰੁਕਾਵਟ ਪੈਦਾ ਕਰ ਰਹੇ ਹਨ। ਮੁੱਖ ਮੰਤਰੀ ਨੇ ਫ਼ੈਸਲਾ ਕੀਤਾ ਕਿ ਉਹ ਜਲਦੀ ਹੀ ਸੰਬੰਧਤ ਕਿਸਾਨਾਂ ਨਾਲ ਗੱਲਬਾਤ ਕਰ ਕੇ ਅਗਲੇ ਕਦਮ ਚੁੱਕਣਗੇ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਦੋ ਮਹੀਨਿਆਂ ਦੀ ਮੋਹਲਤ ਲਈ ਹੈ। ਕੇਂਦਰ ਸਰਕਾਰ ਨੇ ਪਹਿਲਾਂ ਹੀ 3303 ਕਰੋੜ ਰੁਪਏ ਦੇ ਤਿੰਨ ਕੌਮੀ ਸੜਕ ਪ੍ਰੋਜੈਕਟ ਰੱਦ ਕਰ ਦਿੱਤੇ ਹਨ ਅਤੇ 4942 ਕਰੋੜ ਦੇ ਪ੍ਰੋਜੈਕਟਾਂ ਦੀ ਪਰਖ ਜਾਰੀ ਹੈ।
ਚਾਰਜਸ਼ੀਟ ਅਨੁਸਾਰ, ਸੀ.ਬੀ.ਆਈ. ਦਾ ਦੋਸ਼ ਹੈ ਕਿ ਕੇਜਰੀਵਾਲ ਨੇ ਮਾਰਚ 2021 ਵਿੱਚ ਸ਼ਰਾਬ ਕਾਰੋਬਾਰੀ ਮਗੁੰਟਾ ਸ਼੍ਰੀਨਿਵਾਸਲੂ ਰੈੱਡੀ ਨਾਲ ਮੁਲਾਕਾਤ ਕੀਤੀ ਸੀ। ਰੈੱਡੀ ਨੇ ਦਿੱਲੀ ਸਕੱਤਰੇਤ ਵਿੱਚ ਮੁਲਾਕਾਤ ਦੌਰਾਨ ਆਬਕਾਰੀ ਨੀਤੀ ਵਿੱਚ ਬਦਲਾਅ ਲਈ ਕਿਹਾ ਸੀ, ਤਾਂ ਜੋ ਉਸ ਦੇ ਸ਼ਰਾਬ ਦੇ ਕਾਰੋਬਾਰ ਨੂੰ ਫਾਇਦਾ ਹੋ ਸਕੇ।
ਇਸ ’ਤੇ ਰਾਹੁਲ ਗਾਂਧੀ ਨੇ ਠਾਕੁਰ ਉੱਤੇ ਆਪਣੀ ‘ਬੇਇੱਜ਼ਤੀ ਤੇ ਬਦਸਲੂਕੀ’ ਕਰਨ ਦਾ ਦੋਸ਼ ਲਾਇਆ। ਕਾਂਗਰਸ ਆਗੂ ਨੇ ਕਿਹਾ ਕਿ ਜਦੋਂ ਕੋਈ ਆਦਿਵਾਸੀ