ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਵਿਚਕਾਰ ਸਿਖਰ ਵਾਰਤਾ

ਰੂਸ ਵੱਲੋਂ ਯੂਕਰੇਨ ’ਤੇ ਹਮਲਾ ਕੀਤੇ ਜਾਣ ਮਗਰੋਂ ਆਪਣੇ ਪਹਿਲੇ ਦੌਰੇ ’ਤੇ ਇਥੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ

ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਵਿਚਕਾਰ ਸਿਖਰ ਵਾਰਤਾ

ਰੂਸ ਵੱਲੋਂ ਯੂਕਰੇਨ ’ਤੇ ਹਮਲਾ ਕੀਤੇ ਜਾਣ ਮਗਰੋਂ ਆਪਣੇ ਪਹਿਲੇ ਦੌਰੇ ’ਤੇ ਇਥੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਵਿਚਕਾਰ ਸਿਖਰ ਵਾਰਤਾ ਹੋਵੇਗੀ ਜਿਸ ਨੂੰ ਪੂਰੀ ਦੁਨੀਆ ਗਹੁ ਨਾਲ ਦੇਖ ਰਹੀ ਹੈ। ਮਾਸਕੋ ਪੁੱਜਣ ਮਗਰੋਂ ਮੋਦੀ ਨੇ ਕਿਹਾ ਕਿ ਦੋਵੇਂ ਮੁਲਕਾਂ ਵਿਚਕਾਰ ਮਜ਼ਬੂਤ ਸਬੰਧਾਂ ਦਾ ਭਾਰਤ ਅਤੇ ਰੂਸ ਦੇ ਲੋਕਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਭਵਿੱਖ ਮੁਖੀ ਖੇਤਰਾਂ ’ਚ ਦੁਵੱਲੀ ਭਾਈਵਾਲੀ ਮਜ਼ਬੂਤ ਕਰਨ ਵੱਲ ਅਗਾਂਹ ਵਧ ਰਹੇ ਹਨ।

Facebook Instagram Youtube Android IOS