ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਜੁਲਾਈ ਦੀ ਦੁਪਹਿਰ ਨੂੰ ਜਦੋਂ ਰੂਸ ਪੁੱਜਣਗੇ | Indian News | Radio Haanji

ਸਲਾਹਕਾਰ ਅਜੀਤ ਡੋਵਾਲ ਨਾਲ ਮੋਦੀ ਦੀ ਯਾਤਰਾ ਤੋਂ ਦੁਵੱਲੇ ਸਬੰਧਾਂ ਦੇ ਮੁੜ ਤੋਂ ਸਥਾਪਤ ਹੋਣ ਦੀ ਉਮੀਦ ਹੈ ਜੋ ਦੋ ਸਾਲ ਪਹਿਲਾਂ ਯੂਕਰੇਨ ’ਤੇ ਰੂਸ ਦੇ ਹਮਲੇ ਕਾਰਨ ਸੰਕਟ ’ਚੋਂ ਲੰਘ ਰਹੇ ਹਨ। ‘ਦਿ ਟ੍ਰਿਬਿਊਨ’ ਨੇ ਪ੍ਰਧਾਨ ਮੰਤਰੀ ਮੋਦੀ ਦੀ ਰੂਸ ਯਾਤਰਾ ਸਬੰਧੀ ਖ਼ਬਰ ਪ੍ਰਕਾਸ਼ਤ ਕੀਤੀ ਸੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਜੁਲਾਈ ਦੀ ਦੁਪਹਿਰ ਨੂੰ ਜਦੋਂ ਰੂਸ ਪੁੱਜਣਗੇ | Indian News | Radio Haanji

ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਜੁਲਾਈ ਦੀ ਦੁਪਹਿਰ ਨੂੰ ਜਦੋਂ ਰੂਸ ਪੁੱਜਣਗੇ ਤਾਂ ਮਾਸਕੋ ਦੇ ਉਪ ਨਗਰ ਨੋਵੋ ਓਗਾਰੇਵੋ ਸਥਿਤ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੇ ਡਾਚੇ ’ਤੇ ਉਨ੍ਹਾਂ ਨਾਲ ਭੋਜਨ ਕਰਨਗੇ। ਇਹ ਪੂਤਿਨ ਵੱਲੋਂ ਇੱਕ ‘ਅਸਾਧਾਰਨ ਤੇ ਅਹਿਮ’ ਇਸ਼ਾਰਾ ਹੈ ਜੋ ਦੋਵਾਂ ਆਗੂਆਂ ਨੂੰ ਕਰੈਮਲਿਨ ’ਚ ਸਿਖਰ ਵਾਰਤਾ ਤੋਂ ਇੱਕ ਦਿਨ ਪਹਿਲਾਂ ਨਿੱਜੀ ਮੁਲਾਕਾਤ ਦਾ ਮੌਕਾ ਦੇਵੇਗਾ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨਾਲ ਮੋਦੀ ਦੀ ਯਾਤਰਾ ਤੋਂ ਦੁਵੱਲੇ ਸਬੰਧਾਂ ਦੇ ਮੁੜ ਤੋਂ ਸਥਾਪਤ ਹੋਣ ਦੀ ਉਮੀਦ ਹੈ ਜੋ ਦੋ ਸਾਲ ਪਹਿਲਾਂ ਯੂਕਰੇਨ ’ਤੇ ਰੂਸ ਦੇ ਹਮਲੇ ਕਾਰਨ ਸੰਕਟ ’ਚੋਂ ਲੰਘ ਰਹੇ ਹਨ। ‘ਦਿ ਟ੍ਰਿਬਿਊਨ’ ਨੇ ਪ੍ਰਧਾਨ ਮੰਤਰੀ ਮੋਦੀ ਦੀ ਰੂਸ ਯਾਤਰਾ ਸਬੰਧੀ ਖ਼ਬਰ ਪ੍ਰਕਾਸ਼ਤ ਕੀਤੀ ਸੀ।

Facebook Instagram Youtube Android IOS