328 ਪਾਵਨ ਸਰੂਪ ਮਾਮਲਾ: ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (SIT) ਪਹੁੰਚੀ ਗੁਰਦੁਆਰਾ ਰਾਮਸਰ ਸਾਹਿਬ, 3 ਘੰਟੇ ਕੀਤੀ ਬਾਰੀਕੀ ਨਾਲ ਪੁੱਛਗਿੱਛ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿੱਚੋਂ 328 ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਘੱਟ ਹੋਣ ਦੇ ਅਤਿ ਸੰਵੇਦਨਸ਼ੀਲ ਅਤੇ ਸਾਲਾਂ ਪੁਰਾਣੇ ਵਿਵਾਦ ਵਿੱਚ ਪੰਜਾਬ ਪੁਲੀਸ ਵੱਲੋਂ ਗਠਿਤ ਕੀਤ...
Read More